ਜਸਦੀਪ ਸਿੰਘ ਗਿੱਲ ਹੋਣਗੇ ਡੇਰਾ ਬਿਆਸ ਦੇ ਨਵੇਂ ਮੁਖੀ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਅਧਿਕਾਰੀ ਚੁਣ ਲਿਆ ਹੈ। ਉਹ ਅੱਜ ਤੋਂ ਹੀ ਮੁਖੀ ਵਜੋਂ ਗੱਦੀ ਸੰਭਾਲਣਗੇ।

Total Views: 425 ,
Real Estate