ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਅੱਗੇ ਗੋਲੀਬਾਰੀ ਕੀਤੀ ਗਈ। ਹਮਲਾਵਰਾਂ ਨੇ ਕੈਨੇਡਾ ਦੇ ਵੈਨਕੂਵਰ ਸਥਿਤ ਗਾਇਕ ਦੇ ਘਰ ਦੇ ਬਾਹਰ ਇਸ ਘਟਨਾ ਨੂੰ ਅੰਜਾਮ ਦਿੱਤਾ। ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਇਸ ਗੋਲੀਬਾਰੀ ਪਿੱਛੇ ਏਪੀ ਢਿੱਲੋਂ ਦਾ ਸਲਮਾਨ ਨਾਲ ਕੰਮ ਦੱਸਿਆ ਜਾਂਦਾ ਹੈ।
Total Views: 332 ,
Real Estate