ਸੱਜਣ ਕੁਮਾਰ ਨੇ ਕੀਤਾ ਸਰੰਡਰ, ਹੁਣ ਸਾਰੀ ਉਮਰ ਲੰਘਾਏਗਾ ਜੇਲ੍ਹ ‘ਚ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਆਤਮ ਸਮਰਪਣ ਕਰ ਹੀ ਦਿੱਤਾ ਹੈ। ਸੱਜਣ ਕੁਮਾਰ ਨੇ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਰੰਡਰ ਕੀਤਾ ਹੈ। ਇਸ ਤੋਂ ਪਹਿਲਾਂ ਉਸ ਦੇ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਵੀ ਦਿੱਲੀ ਦੀ ਕੜਕੜਡੂਮਾ ਕੋਰਟ ਵਿੱਚ ਸਮਰਪਣ ਕਰ ਚੁੱਕੇ ਹਨ। ਸੱਜਣ ਕੁਮਾਰ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਭੇਜਿਆ ਜਾ ਸਕਦਾ ਹੈ।

Total Views: 287 ,
Real Estate