ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਦਾ ਬਾਹਰੋਂ ਹਮਾਇਤ ਕਰ ਰਹੀ ਨਿਊ ਡੈਮੋਕਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਉਨ੍ਹਾਂ ਨਾਲ ਆਪਣਾ ਸਮਝੌਤਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। 2021 ਦੀਆਂ ਚੋਣਾਂ ਦੇ ਨਤੀਜੇ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਲਿਬਰਲ ਘੱਟ-ਗਿਣਤੀ ਸਰਕਾਰ ਨੂੰ 2025 ਤੱਕ ਸਥਿਰ ਰੱਖਣ ਲਈ ਮਾਰਚ 2022 ਵਿਚ ‘ਭਰੋਸਾ ਤੇ ਸਪਲਾਈ’ ਸਮਝੌਤਾ ਕੀਤਾ ਸੀ।
Total Views: 10 ,
Real Estate