ਹੋਸਟਲ ’ਚ ਅੱਗ ਲੱਗਣ ਨਾਲ 17 ਵਿਦਿਆਰਥੀਆਂ ਦੀ ਮੌਤ

ਕੀਨੀਆ ਵਿਚ ਸਕੂਲ ਦੇ ਹੋਸਟਲ ਵਿਚ ਲੱਗੀ ਅੱਗ ’ਚ 17 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂਕਿ 13 ਹੋਰ ਬੁਰੀ ਤਰ੍ਹਾਂ ਝੁਲਸ ਗਏ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ।

Total Views: 251 ,
Real Estate