ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਪਿਹੋਵਾ ਸੀਟ ਤੋਂ ਐਲਾਨੇ ਉਮੀਦਵਾਰ ਕੰਵਲਜੀਤ ਸਿੰਘ ਨੇ ਪਾਰਟੀ ਨੂੰ ਝਟਕਾ ਦਿੰਦਿਆਂ ਹੋਇਆ, ਟਿਕਟ ਵਾਪਸ ਕਰ ਦਿੱਤੀ ਹੈ। ਦੱਸ ਦਈਏ ਕਿ, ਪਿਛਲੇ ਦਿਨੀਂ ਕੰਵਲਜੀਤ ਸਿੰਘ ਨੂੰ ਪਿਹੋਵਾ ਤੋਂ ਭਾਜਪਾ ਨੇ ਆਪਣਾ ਉਮੀਦਵਾਰ ਬਣਾਇਆ ਸੀ।Total Views: 483 ,
Real Estate



















