ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

Malaika Arora ਦੇ ਪਿਤਾ ਅਨਿਲ ਅਰੋੜਾ ਦੇ ਵਲੋਂ ਕਥਿਤ ਤੌਰ ਤੇ ਖੁਦਕੁਸ਼ੀ ਕਰ ਲਈ ਗਈ। ਸੂਚਨਾ ਇਹ ਹੈ ਕਿ, ਉਨ੍ਹਾਂ ਨੇ  ਅੱਜ ਸਵੇਰੇ ਕਰੀਬ 9 ਵਜੇ ਮੁੰਬਈ ਸਥਿਤ ਆਪਣੇ ਘਰ ਤੋਂ ਛਾਲ ਮਾਰ ਦਿੱਤੀ। ਅਦਾਕਾਰਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

Total Views: 476 ,
Real Estate