ਡੋਨਾਲਡ ਟਰੰਪ ‘ਤੇ ਫਿਰ ਚੱਲੀ ਗੋਲੀ

ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਜਦੋਂ ਉਹ ਫਲੋਰੀਡਾ ਦੇ ਵੈਸਟ ਪਾਮ ਬੀਚ ਸਥਿਤ ਆਪਣੇ ਗੋਲਫ ਕੋਰਸ ‘ਚ ਗੋਲਫ ਖੇਡ ਰਹੇ ਸਨ, ਤਾਂ ਉੱਥੇ ਗੋਲਾਬਾਰੀ ਹੋਈ। ਐਫਬੀਆਈ ਨੇ ਇਸ ਘਟਨਾ ਨੂੰ ਲੈ ਕੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੀਕਰੇਟ ਸਰਵਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਇਸ ਘਟਨਾ ਤੋਂ ਬਾਅਦ ਡੋਨਾਲਡ ਟਰੰਪ ਨੇ ਆਪਣੇ ਸਮਰਥਕਾਂ ਨੂੰ ਸੰਦੇਸ਼ ਜਾਰੀ ਕਰਦੇ ਹੋਏ ਕਿਹਾ, “ਮੈਂ ਸੁਰੱਖਿਅਤ ਹਾਂ। ਮੈਂ ਆਪਣੇ ਆਲੇ-ਦੁਆਲੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਸਨ, ਪਰ ਇਸ ਤੋਂ ਪਹਿਲਾਂ ਕਿ ਇਸ ਘਟਨਾ ਨੂੰ ਲੈ ਕੇ ਕੋਈ ਅਫਵਾਹ ਫੈਲੇ, ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ ਅਤੇ ਮੈਂ ਸੁਰੱਖਿਅਤ ਹਾਂ। “ਵ

Total Views: 373 ,
Real Estate