ਦਿੱਲੀ ‘ਚ ਨਵਾਂ ਮੁੱਖ ਮੰਤਰੀ ਬਣਾਉਣ ਲਈ ‘AAP’ ਵਿਧਾਇਕ ਦਲ ਦੀ ਮੀਟਿੰਗ ਅੱਜ

ਦਿੱਲੀ ‘ਚ ‘ਆਪ’ ਵਿਧਾਇਕ ਦਲ ਦੀ ਮੀਟਿੰਗ ਅੱਜ 17 ਸਤੰਬਰ ਨੂੰ ਸਵੇਰੇ 11 ਵਜੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਾਰੇ ਅੰਤਿਮ ਫੈਸਲੇ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਹੀ 4.30 ਵਜੇ ਆਪਣਾ ਅਸਤੀਫਾ LG ਨੂੰ ਸੌਂਪਣ ਦੀ ਸੰਭਾਵਨਾ ਹੈ ਅਤੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਨਾਂ ਮੁੱਖ ਮੰਤਰੀ ਵਜੋਂ ਪ੍ਰਸਤਾਵਿਤ ਕੀਤਾ ਜਾਵੇਗਾ।

Total Views: 507 ,
Real Estate