ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਦਿਹਾਂਤ

AAP ਦੇ MLA ਹਲਕਾ ਉੱਤਰੀ ਅੰਮ੍ਰਿਤਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਧਰਮ ਪਤਨੀ ਮਧੂਮਿਤਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 21/09/2024 ਸਵੇਰੇ 10:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਵਿਖੇ ਕੀਤਾ ।

Total Views: 26 ,
Real Estate