ਮੁੱਖ ਮੰਤਰੀ ਮਾਨ ਦੀ ਸਿਹਤ ਬੇਹਤਰ, ਜਲਦ ਛੁੱਟੀ ਮਿਲਣ ਦੀ ਸੰਭਾਵਨਾ

ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਪਹਿਲਾਂ ਨਾਲੋਂ ਬੇਹਤਰ ਦੱਸੀ ਜਾ ਰਹੀ ਹੈ। ਖਬਰਾਂ ਮੁਤਾਬਕ ਡਾਕਟਰਾਂ ਵੱਲੋਂ ਉਹਨਾਂ ਨੂੰ ਅੱਜ ਸ਼ਾਮ ਨੂੰ ਜਾਂ ਭਲਕੇ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਸੰਭਾਵਨਾ ਹੈ।

Total Views: 454 ,
Real Estate