ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
Total Views: 273 ,
Real Estate