ਸ਼੍ਰੋਮਣੀ ਅਕਾਲੀ ਦਲ ਦੇ ਦੋ ਫਾੜ ਹੋਣ ਤੋਂ ਬਾਅਦ ਇੱਕ ਤਰ੍ਹਾਂ ਬੀਬੀ ਜਗੀਰ ਕੌਰ ਦੇ ਨਾਲ ਜੁੜ ਗਿਆ ਅਤੇ ਦੂਸਰਾ ਧੜਾ ਸੁਖਬੀਰ ਸਿੰਘ ਬਾਦਲ ਦੇ ਨਾਲ ਜੁੜਦਾ ਹੋਇਆ ਨਜ਼ਰ ਆਇਆ ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸਤਿ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼ਿਕਾਇਤ ਦੇ ਕੇ ਉਸ ਵੇਲੇ ਦੀਆਂ ਉਹਨਾਂ ਦੇ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਸਾਹਿਬ ਤੇ ਬੁਲਾ ਕੇ ਸਪਸ਼ਟੀਕਰਨ ਦੇਣ ਦੀ ਗੱਲ ਕਹੀ ਗਈ ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕਰ ਦਿੱਤਾ ਗਿਆ ਅਤੇ ਉਹਨਾਂ ਦੇ ਨਾਲ ਮੌਜੂਦਾ ਸਾਬਕਾ ਵਿਧਾਇਕਾਂ ਨੂੰ ਅਤੇ ਮੰਤਰੀਆਂ ਨੂੰ ਆਪਣਾ ਆਪਣਾ ਸਪਸ਼ਟੀਕਰਨ ਦੇਣ ਦੇ ਲਈ ਕਿਹਾ ਗਿਆ ਉਥੇ ਹੀ ਹੁਣ ਇੱਕ ਵਾਰ ਫਿਰ ਤੋਂ ਬੀਬੀ ਜਗੀਰ ਕੌਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਉਹਨਾਂ ਉੱਤੇ ਚੱਲ ਰਹੇ ਕੇਸ ਦੇ ਵਿੱਚ ਆਪਣਾ ਸਪਸ਼ਟੀਕਰਨ ਦਿੱਤਾ ਗਿਆ।
ਬੀਬੀ ਜਗੀਰ ਕੌਰ ਹੋਈ ਅਕਾਲ ਤਖਤ ਸਾਹਿਬ ‘ਤੇ ਪੇਸ਼
Total Views: 383 ,
Real Estate



















