ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਅੱਜ ਪੱਧਰਾ ਹੋ ਗਿਆ ਹੈ। ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਇਸ ਸੰਬੰਧੀ ਸੁਣਵਾਈ ਹੋਈ। ਅਦਾਲਤ ਨੇ ਪਾਈਆਂ ਹੋਈਆਂ ਸਾਰੀਆਂ 700 ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਨਾਲ ਹੁਣ ਭਲਕੇ ਨਿਰਧਾਰਤ ਸਮੇਂ ’ਤੇ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ।
Total Views: 442 ,
Real Estate



















