ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਦਿੱਤੇ ਗਏ ਹਨ। ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਟਿੱਪਣੀਆਂ ਕੀਤੀਆਂ ਸਨ।Total Views: 406 ,
Real Estate



















