ਮਹਾਰਾਸ਼ਟਰ ਝਾਰਖ਼ੰਡ ‘ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਮਹਾਰਾਸ਼ਟਰ ਵਿਚ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਨਵੰਬਰ ਨੂੰ ਆਉਣਗੇ। ਦੱਸ ਦੇਈਏ ਕਿ ਮਹਾਰਾਸ਼ਟਰ ਵਿਚ ਚੋਣਾਂ ਇਕ ਹੀ ਪੜਾਅ ਵਿਚ ਪੈਣਗੀਆਂ।ਕਮਿਸ਼ਨ ਵਲੋਂ ਝਾਰਖ਼ੰਡ ਵਿਚ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਝਾਰਖੰਡ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਕੀਤੀ ਜਾਵੇਗੀ।

Total Views: 344 ,
Real Estate