ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਰਹੀਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਗੁਰਮੀਤ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
Total Views: 314 ,
Real Estate


















