ਜ਼ਿਮਨੀ ਚੋਣਾਂ: ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਨੂੰ ਉਮੀਦਵਾਰ ਐਲਾਨਿਆ

ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ (Manpreet Badal) ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ (kewal singh dhillon) ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

Total Views: 353 ,
Real Estate