ਪੰਜਾਬ ਜਿਮਨੀ ਚੋਣਾਂ: ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ

ਕਾਂਗਰਸ ਨੇ ਪੰਜਾਬ ਵਿਚ ਜਿਮਨੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

Total Views: 449 ,
Real Estate