ਬਠਿੰਡਾ ਰੇਲਵੇ ਸਟੇਸ਼ਨ ਨੇੜੇ ਮੁਲਤਾਨੀਆ ਪੁਲ ਕੋਲ ਇੱਕ ਭਾਰੀ ਤੇਲ ਟੈਂਕਰ ਵਿੱਚੋਂ ਤੇਲ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।
Total Views: 373 ,
Real Estate