ਕਿਸਾਨਾਂ ਦੀ ਅੱਜ ਪੰਜਾਬ ਸਰਕਾਰ ਦੇ ਨਾਲ ਅਹਿਮ ਮੀਟਿੰਗ ਹੋਈ। ਜਿਸ ਤੋਂ ਬਾਅਦ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਐਲਾਨ ਕੀਤਾ ਕਿ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ, ਪਰ ਹਾਈਵੇ ਤੋਂ ਜਾਮ ਉਨ੍ਹਾਂ ਦੇ ਵੱਲੋਂ ਖ਼ਤਮ ਹੁਣੇ ਹੀ ਕੀਤੇ ਜਾਣਗੇ।
Total Views: 400 ,
Real Estate



















