ਬੀਤੇ ਦਿਨੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗਏ ਸਨ ਜਿਸ ਦੌਰਾਨ ਉਨ੍ਹਾਂ ਦੇ ਪੈਰ ਦੀ ਹੱਡੀ ਟੁੱਟ ਗਈ ਸੀ। ਅੱਜ ਸੁਖਬੀਰ ਬਾਦਲ ਦਾ ਚੰਡੀਗੜ੍ਹ ਦੇ ਪੀ ਜੀ ਆਈ ਵਿਚ ਆਪ੍ਰੇਸ਼ਲ ਹੋ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹੱਡੀ ਵਿਚ ਰਾਡ ਪਾਈ ਹੈ।
Total Views: 354 ,
Real Estate



















