ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।ਐਨ.ਕੇ.ਸ਼ਰਮਾ ਨੇ ਕਿਹਾ, “ਜਿਵੇਂ ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਲਈ ਮੇਰਾ ਇਸ ਪਾਰਟੀ ਵਿੱਚ ਬਣੇ ਰਹਿਣ ਦਾ ਕੋਈ ਇੱਛੁਕ ਨਹੀਂ ਹਾਂ।” ਹਾਲਾਂਕਿ, ਐਨ.ਕੇ ਸ਼ਰਮਾ ਨੇ ਇਹ ਵੀ ਕਿਹਾ ਕਿ, ਜੇਕਰ ਸੁਖਬੀਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ, ਉਹ ਪਾਰਟੀ ਵਿੱਚ ਇਸੇ ਤਰ੍ਹਾਂ ਹੀ ਪਾਰਟੀ ਵਰਕਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ।Total Views: 380 ,
Real Estate



















