ਜਿਮਨੀ ਚੋਣ ਨਤੀਜੇ: ਬਰਨਾਲਾ ‘ਚ ਕਾਂਗਰਸ ਨਿਕਲੀ ਅੱਗੇ

ਬਰਨਾਲਾ ਜ਼ਿਮਨੀ ਚੋਣ ਨਤੀਜੇ ਦੇ 5ਵੇਂ ਰਾਊਂਡ ਵਿਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਗੇ ਚੱਲ ਰਹੇ ਹਨ। ਦੂਜੇ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ ਤੀਜੇ ਨੰਬਰ ਤੇ ਹਨ।

Total Views: 305 ,
Real Estate