ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਸ੍ਰੀਮਤੀ ਜਤਿੰਦਰ ਕੌਰ ਰੰਧਾਵਾ ਅੱਗੇ ਹਨ। ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਛੇਵੇਂ ਰਾਊਂਡ ਵਿੱਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਗੇ ਹਨ। ਚੱਬੇਵਾਲ ਤੋਂ ਆਪ ਉਮੀਦਵਾਰ ਡਾਕਟਰ ਇਸ਼ਾਕ ਕੁਮਾਰ ਚੋਥੇ ਰਾਊਂਡ ’ਚ ਅੱਗੇ ਹਨ । ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋ ਅੱਗੇ ਹਨ।
Total Views: 324 ,
Real Estate



















