ਚੰਡੀਗੜ੍ਹ ਵਿਚ ਸੈਕਟਰ 26 ਵਿਚ ਦੋ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਹਿਸਾਰ ਵਿਚ ਸਾਂਝਾ ਐਨਕਾਊਂਟਰ ਕੀਤਾ ਜਿਸ ਵਿਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਐਨਕਾਊਂਟਰ ਵਿਚ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ ਹਨ ਜਿਹਨਾਂ ਨੂੰ ਹਿਸਾਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
Total Views: 8 ,
Real Estate