ਫੜਨਵੀਸ ਅੱਜ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਦੇਵੇਂਦਰ ਫੜਨਵੀਸ ਅੱਜ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਉਪ ਮੁੱਖ ਮੰਤਰੀ ਹੋਣਗੇ। ਫੜਨਵੀਸ ਸੂਬੇ ਦੇ 21ਵੇਂ ਮੁੱਖ ਮੰਤਰੀ ਹੋਣਗੇ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਵੇਗਾ। ਇਸ ਸ਼ਾਨਦਾਰ ਸਮਾਰੋਹ ਵਿੱਚ 19 ਰਿਆਸਤਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਕਈ ਕੇਂਦਰੀ ਮੰਤਰੀ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਵੀ ਸ਼ਾਮਲ ਹੋ ਸਕਦੇ ਹਨ।

Total Views: 311 ,
Real Estate