‘ਪੁਸ਼ਪਾ 2’ ਦੇ ਐਕਟਰ ਅੱਲੂ ਅਰਜੁਨ ਗ੍ਰਿਫਤਾਰ

ਸਾਊਥ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅੱਲੂ ਅਰਜੁਨ ਦੀ ਗ੍ਰਿਫਤਾਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ, 4 ਦਸੰਬਰ ਨੂੰ ਮੱਚੀ ਭਗਦੜ ਨੇ ਇੱਕ ਮਹਿਲਾ ਦੀ ਜਾਨ ਲੈ ਲਈ ਅਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੁਰਘਟਨਾ ਤੋਂ ਬਾਅਦ ਹੈਦਰਾਬਾਦ ਪੁਲਿਸ ਨੇ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਦਿਆਂ ਗ੍ਰਿਫ਼ਤਾਰੀਆਂ ਕੀਤੀਆਂ ਹਨ।

Total Views: 276 ,
Real Estate