ਬਾਰਡਰ ਤੇ ਫਲੈਗ ਪੁਲਿੰਗ ਵੀ ਖਤਮ
ਟੋਰਾਂਟੋ (ਬਲਜਿੰਦਰ ਸੇਖਾ)- ਅੱਜ ਰਾਤ ਇੱਕ ਅਹਿਮ ਐਲਾਨ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਐਕਸਪ੍ਰੈਸ ਐਂਟਰੀ ਵਿਚ LMIA ਦੇ ਮਿਲਦੇ ਵਾਧੂ 50 ਪੁਆਇੰਟ ਬੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਇਸਦੇ ਨਾਲ ਹੀ ਸਰਕਾਰ ਵੱਲੋਂ ਕੈਨੇਡਾ ਤੇ ਅਮਰੀਕਾ ਬਾਰਡਰ ਤੇ ਫਲੈਗ ਪੋਲਿੰਗ ਨੂੰ ਵੀ ਖ਼ਤਮ ਕਰਨ ਦੀ ਗੱਲ ਕਹੀ ਹੈ ।ਇਸ ਨਾਲ ਹੋਰਨਾਂ ਦੇਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਸੱਟ ਵੱਜੇਗੀ ।
Total Views: 271 ,
Real Estate
















