ਫਰੀਦਕੋਟ : ਸਕੂਲੀ ਵੈਨ ਅਤੇ ਬੱਸ ‘ਚ ਭਿਆਨਕ ਟੱਕਰ, 1ਵਿਦਿਆਰਥਣ ਦੀ ਮੌ.ਤ

ਫਰੀਦਕੋਟ ‘ਚ ਧੁੰਦ ਕਾਰਨ ਸਕੂਲ ਵੈਨ ਅਤੇ ਬੱਸ ‘ਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਇਕ ਸਕੂਲੀ ਵਿਦਿਆਰਥਣ ਦੀ ਮੌ.ਤ ਜਦੋਂਕਿ 10 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿਚ ਤਿੰਨ ਵਿਦਿਆਰਥਣਾਂ ਸਮੇਤ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 2 ਸਕੀਆਂ ਭੈਣਾਂ ਸ਼ਾਮਿਲ ਹਨ।

Total Views: 348 ,
Real Estate