ਹਰਵਿੰਦਰ ਸਿੰਘ ਹੰਸਪਾਲ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦਈਏ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ। 24 ਦਸੰਬਰ ਨੂੰ ਦਿੱਲੀ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ।
Total Views: 342 ,
Real Estate



















