ਲੁਧਿਆਣਾ ਦੇ ਗਿੱਲ ਚੌਕ ਥਾਣਾ ਸਿ਼ਮਲਾਪੁਰੀ ਤੋਂ ਕੁਝ ਦੂਰ ਇੱਕ ਔਰਤ ਇਨਸਾਫ਼ ਲੈਣ ਲਈ ਕੜਾਕੇ ਦੀ ਠੰਢ ਵਿੱਚ ਪਾਣੀ ਦੀ ਟੈਂਕੀ ਤੇ ਚੜ੍ਹ ਗਈ । ਉਸ ਨੇ ਦੋਸ਼ ਲਾਇਆ ਕਿ ਪੰਜ ਦਿਨ ਪਹਿਲਾਂ ਉਸ ਨਾਲ ਡਾਕਟਰ ਨੇ ਇਲਾਜ਼ ਦੇ ਬਹਾਨੇ ਛੇੜਖਾਨੀ ਕੀਤੀ ਪ੍ਰੰਤੂ ਪੁਲਿਸ ਨੇ ਡਾਕਟਰ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਉਸ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਅਤੇ ਪਰਿਵਾਰਿਕ ਮੈਂਬਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇ ਕਿਸੇ ਨੇ ਮੱਦਦ ਕੀਤੀ ਤਾਂ ਕਾਰਵਾਈ ਹੋਵੇਗੀ ।
ਹੁਣ ਜਦੋਂ ਪੁਲਿਸ ਦੇ ਉਚ ਅਧਿਕਾਰੀਆਂ ਨੇ ਦੋਸ਼ੀ ਡਾਕਟਰ ਖਿਲਾਫ਼ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਤਾਂ ਉਹ ਹੇਠਾਂ ਉਤਰੀ ।
Total Views: 328 ,
Real Estate


















