ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ ਹੋ ਗਿਆ ਹੈ। ਉਹ 100 ਸਾਲਾਂ ਦੇ ਸਨ। ਉਹਨਾਂ ਦਾ ਦਿਹਾਂਤ ਜਿਓਜੀਆ ਦੇ ਪਲੇਨਜ਼ ਸਥਿਤ ਉਹਨਾਂ ਦੀ ਰਿਹਾਇਸ਼ ਵਿਚ ਹੋਇਆ। ਇਹ ਜਾਣਕਾਰੀ ਉਹਨਾਂ ਦੇ ਪੁੱਤਰ ਜੇਮਜ਼ ਈ ਕਾਰਟਰ 3 ਨੇ ਵਾਸ਼ਿੰਗਟਨ ਪੋਸਟ ਨੂੰ ਦਿੱਤੀ ਹੈ।

Total Views: 383 ,
Real Estate