ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੀ ਪੰਨੂ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦਿਨ ਚੜ੍ਹਨ ਤੋਂ ਪਹਿਲਾਂ ਹੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ ਤੇ ਗਲੀ ਵਿੱਚ ਖੜ੍ਹੀ ਕਾਰ ਨੂੰ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੁਕਾਨ ਅਤੇ ਕਾਰ ਬੁਰੀ ਤਰ੍ਹਾਂ ਸੜਨ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
Total Views: 349 ,
Real Estate





















