ਭੁੱਖ ਹੜਤਾਲ ‘ਤੇ ਬੈਠੇ ਜਨ ਸੂਰਜ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਸੋਮਵਾਰ ਤੜਕੇ 4 ਵਜੇ ਪਟਨਾ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਈ।ਉਹ ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀਪੀਐਸਸੀ) ਵਿੱਚ ਬੇਨਿਯਮੀਆਂ ਨੂੰ ਲੈ ਕੇ 2 ਜਨਵਰੀ ਤੋਂ ਪਟਨਾ ਦੇ ਗਾਂਧੀ ਮੈਦਾਨ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਇਸ ਦੇ ਨਾਲ ਹੀ ਪਟਨਾ ਪੁਲਿਸ ਨੇ ਗਾਂਧੀ ਮੈਦਾਨ ਨੂੰ ਖਾਲੀ ਕਰਵਾ ਲਿਆ ਹੈ।
Total Views: 279 ,
Real Estate



















