ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਜਰਨੈਲ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ 80 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ।
Total Views: 230 ,
Real Estate