ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਐਲਾਨ ਕੀਤਾ ਹੈ ਕਿ ਉਹ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚੋਂ ਬਾਹਰ ਹੋ ਰਹੀ ਹੈ ਤੇ ਉਹ ਆਉਂਦੀਆਂ ਸੰਸਦੀ ਚੋਣਾਂ ਵੀ ਨਹੀਂ ਲੜਨਗੇ। ਉਹਨਾਂ ਕਿਹਾ ਹੈ ਕਿ ਉਹ ਆਪਣੇ ਕਿੱਤੇ ਅਧਿਆਪਕ ਵਜੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ। ਅਨੀਤਾ ਆਨੰਦ ਇਸ ਵੇਲੇ ਓਕਵਿਲੇ ਤੋਂ ਐਮ ਪੀ ਹਨ।
Total Views: 230 ,
Real Estate



















