ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਲੱਗੀ ਅੱਗ ਵਿੱਚ 24 ਲੋਕਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਲੋਕਾਂ ਵਿੱਚ ਆਸਟ੍ਰੇਲੀਆਈ ਟੀਵੀ ਅਦਾਕਾਰ ਰੋਰੀ ਸਾਈਕਸ ਵੀ ਸ਼ਾਮਲ ਸੀ। ਪਿਛਲੇ 7 ਦਿਨਾਂ ਤੋਂ ਲੱਗੀ ਅੱਗ ‘ਤੇ ਅਜੇ ਤਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਈਟਨ ਅਤੇ ਪੈਲੀਸੇਡਸ ਵਿੱਚ 16 ਲੋਕਾਂ ਦੇ ਲਾਪਤਾ ਹੋਣ ਦੀ ਰਿਪੋਰਟ ਹੈ।ਐਤਵਾਰ ਨੂੰ ਲਾਸ ਏਂਜਲਸ ਵਿੱਚ ਹਵਾ ਦੀ ਗਤੀ ਥੋੜ੍ਹੀ ਘੱਟ ਗਈ। ਇਸ ਨਾਲ ਫਾਇਰਫਾਈਟਰਾਂ ਨੂੰ ਅੱਗ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੀ।
Total Views: 125 ,
Real Estate