ਪੰਜਾਬ ਲੋਹੜੀ ਬੰਪਰ ਦੇ ਨਤੀਜੇ ਦਾ ਐਲਾਨ ਹੋਇਆ ਹੈ ਜਿਸ ‘ਚ 10 ਕਰੋੜ ਦੀ ਲਾਟਰੀ ਨੂਰਪੁਰਬੇਦੀ ਦੇ ਪਿੰਡ ਬੜਵਾ ਦੇ ਹਰਪਿੰਦਰ ਸਿੰਘ ਦੀ ਨਿਕਲੀ ਹੈ। ਪੰਜਾਬ ਦੇ ਲਾਟਰੀ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਇੰਨੀ ਵੱਡੀ ਇਨਾਮੀ ਰਕਮ ਰੱਖੀ ਗਈ ਹੈ। ਜੇਤੂ ਹਰਪਿੰਦਰ ਸਿੰਘ ਕੁਵੈਤ ਵਿੱਚ ਟਰਾਲਾ ਚਲਾ ਕੇ ਡਰਾਈਵਰੀ ਕਰਦਾ ਹੈ ।
ਦੂਜੇ ਇਨਾਮ ਲਈ ਟਿਕਟ ਨੰਬਰ ਹੈ: A5 81656 , ਤੀਜਾ ਇਨਾਮ ਟਿਕਟ ਨੰਬਰ B3 25586 ਹੈ।
Total Views: 1 ,
Real Estate