ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਗੁਲੂਕੋਜ਼ ਲਗਵਾਉਣ ਤੋਂ ਨਾਹ ਕਰ ਦਿੱਤੀ। ਜਾਣਕਾਰੀ ਮਿਲਣ ਸਾਰ ਮੌਕੇ ’ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਗੁਲੂਕੋਜ਼ ਲਾਉਣ ਵਾਲਾ ਡਾਕਟਰ ਦੱਖਣੀ ਭਾਰਤ ਦਾ ਹੋਣ ਕਰਕੇ ਉਸ ਦੀ ਭਾਸ਼ਾ ਸਮਝ ਨਹੀਂ ਆਈ, ਜਿਸ ਕਰਕੇ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਨੂੰ ਨਾਂਹ ਕੀਤੀ ਸੀ। ਹਾਲਾਂਕਿ ਬਾਅਦ ਵਿਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਿਸਾਨ ਆਗੂ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਲਈ ਹਾਮੀ ਭਰ ਦਿੱਤੀ
Total Views: 191 ,
Real Estate















