ਭਾਜਪਾ ਵਿਧਾਇਕ ਦਲ ਦੀ ਮੀਟਿੰਗ ‘ਚ ਹੋਇਆ ਐਲਾਨ
ਦਿੱਲੀ ਵਿੱਚ 27 ਸਾਲਾਂ ਬਾਅਦ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਰਾਜਧਾਨੀ ਨੂੰ ਇੱਕ ਨਵੀਂ ਮਹਿਲਾ ਮੁੱਖ ਮੰਤਰੀ ਮਿਲੀ ਹੈ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਰੇਖਾ ਗੁਪਤਾ ਨੂੰ ਦਿੱਲੀ ਦਾ ਮੁੱਖ ਮੰਤਰੀ ਚੁਣਿਆ ਗਿਆ ਹੈ। ਇਹ ਫੈਸਲਾ ਪਾਰਟੀ ਦੇ ਕੇਂਦਰੀ ਨਿਗਰਾਨਾਂ ਰਵੀ ਸ਼ੰਕਰ ਪ੍ਰਸਾਦ ਅਤੇ ਓਮ ਪ੍ਰਕਾਸ਼ ਧਨਖੜ ਦੀ ਮੌਜੂਦਗੀ ਵਿੱਚ ਲਿਆ ਗਿਆ ਹੈ।
Total Views: 9 ,
Real Estate