Champions Trophy: ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

ਟੀਮ ਇੰਡੀਆ ਨੇ ਚੈਂਪੀਅਨਸ ਟਰਾਫੀ 2025 ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਦੁਬਈ ‘ਚ ਖੇਡੇ ਗਏ ਪਹਿਲੇ ਮੈਚ ‘ਚ ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ੁਭਮਨ ਗਿੱਲ ਨੇ ਆਪਣੇ ਵਨਡੇ ਕਰੀਅਰ ਦਾ 8ਵਾਂ ਸੈਂਕੜਾ ਲਗਾਇਆ।

Total Views: 5 ,
Real Estate