ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੀਤਾ ਖਤਮ

ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਹੁਣ ਉਨ੍ਹਾਂ ਕੋਲ ਸਿਰਫ਼ ਪ੍ਰਵਾਸੀ ਭਾਰਤੀ ਮਾਮਲਿਆਂ ਦਾ ਵਿਭਾਗ ਹੀ ਰਹੇਗਾ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਕੋਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੀ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

Total Views: 1 ,
Real Estate