AAP ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਗੋਲੀ ਲੱਗਣ ਕਾਰਨ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।

Total Views: 188 ,
Real Estate