ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਵੱਲੋਂ ਆਪਣੀ ਨਵੀਂ ‘ਸਿੱਖਿਆ ਨੀਤੀ’ ਲਿਆਂਦੀ ਜਾਵੇਗੀ ਅਤੇ ਇਸ ਮੰਤਵ ਲਈ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਨਵੀਂ ਸਿੱਖਿਆ ਨੀਤੀ ਲਈ ਸੁਝਾਅ ਲਏ ਜਾਣਗੇ, ਫੇਰ ਉਨ੍ਹਾਂ ‘ਤੇ ਵਿਚਾਰ ਚਰਚਾ ਕਰਕੇ ਆਉਣ ਵਾਲੇ ਦਿਨਾਂ ‘ਚ ਨਵੀਂ ਸਿੱਖਿਆ ਨੀਤੀ ਲਾਗੂ ਕਰ ਦਿੱਤੀ ਜਾਵੇਗੀ।
Total Views: 206 ,
Real Estate



















