ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਦੌਰਾਨ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਨਵੀਂ ਨੀਤੀ ਮੁਤਾਬਕ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਨੀਲਾਮ ਕੀਤੇ ਜਾਣਗੇ।

Total Views: 288 ,
Real Estate