ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਹੋਲੇ ਮਹੱਲੇ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ ਵੱਖ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ ਗਈ।
Total Views: 213 ,
Real Estate



















