ਅੰਮ੍ਰਿਤਸਰ ‘ਚ ਮੰਦਿਰ ਧਮਾਕੇ ਦਾ ਮੁਲਜ਼ਮ ਪੁਲਿਸ ਮੁਕਾਬਲੇ ‘ਚ ਢੇਰ

ਅੰਮ੍ਰਿਤਸਰ ‘ਚ ਠਾਕੁਰਦੁਆਰਾ ਮੰਦਿਰ ਦੇ ਬਾਹਰ ਧਮਾਕਾ ਕਰਨ ਵਾਲੇ ਦੋ ਬਦਮਾਸ਼ਾਂ ਦੀ ਪੁਲਿਸ ਨਾਲ ਮੁੱਠਭੇੜ ਦੀ ਖ਼ਬਰ ਹੈ। ਪੁਲਿਸ ਨੇ ਪਿੰਡ ਬਲ ਸਚੰਦਰ ‘ਚ ਏਅਰਪੋਰਟ ਰੋਡ ‘ਤੇ ਮੁਕਾਬਲੇ ਵਿੱਚ ਇੱਕ ਮੁਲਜ਼ਮ ਨੂੰ ਮਾਰ ਸੁੱਟਿਆ ਹੈ, ਜਦਕਿ ਇੱਕ ਮੌਕੇ ਤੋਂ ਫ਼ਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ।

Total Views: 23 ,
Real Estate