
ਹਰਿਆਣਾ ਦੇ ਬਹਾਦਰਗੜ੍ਹ ‘ਚ ਸ਼ਨੀਵਾਰ ਨੂੰ ਇਕ ਘਰ ‘ਚ ਹੋਏ ਜ਼ਬਰਦਸਤ ਧਮਾਕੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਧਮਾਕੇ ਦਾ ਅਸਲ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਅਤੇ ਫੋਰੈਂਸਿਕ ਸਾਇੰਸ ਲੈਬ (ਐਫਐਸਐਲ) ਦੀ ਟੀਮ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਧਮਾਕਾ ਘਰ ਦੇ ਬੈੱਡਰੂਮ ਵਿੱਚ ਹੋਇਆ।
Total Views: 201 ,
Real Estate



















