ਸਰਕਾਰ ਨੇ ਵੱਕਾਰੀ ਖੋਜ ਸੰਸਥਾ ਨੈਸ਼ਨਲ ਕੌਂਸਲ ਆਫ ਅਪਲਾਈਡ ਇਕਨਾਮਿਕ ਰਿਸਰਚ (ਐਨਸੀਏਈਆਰ) ਦੀ ਡਾਇਰੈਕਟਰ ਜਨਰਲ ਪੂਨਮ ਗੁਪਤਾ ਨੂੰ ਤਿੰਨ ਸਾਲਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਡਿਪਟੀ ਗਵਰਨਰ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਈਕਲ ਦੇਬਾਬਰਤਾ ਪਾਤਰਾ ਦੇ ਜਨਵਰੀ ਵਿੱਚ ਅਹੁਦਾ ਛੱਡਣ ਤੋਂ ਬਾਅਦ ਆਰਬੀਆਈ ਵਿੱਚ ਡਿਪਟੀ ਗਵਰਨਰ ਦਾ ਅਹੁਦਾ ਖਾਲੀ ਹੋ ਗਿਆ ਸੀ।
Total Views: 267 ,
Real Estate















